Saturday, July 18, 2026

ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼

ਅੰਮ੍ਰਿਤਸਰ, 10 ਸਤੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਉਨ੍ਹਾਂ ‘ਤੇ ਲਾਗੂ ਨਹੀ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਅਰ ਦਿੱਤਾ ਗਿਆ ਹੋਵੇ। ਇਹ ਹੁਕਮ 4 ਨਵੰਬਰ 2015 ਤੱਕ ਲਾਗੂ ਰਹੇਗਾ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply