Wednesday, October 7, 2026

ਸਟੇਟ ਅਤੇ ਨੈਸ਼ਨਲ ਐਵਾਰਡੀ ਹੈਡ ਟੀਚਰ ਰੋਸ਼ਨ ਲਾਲ ਸਨਮਾਨਿਤ

PPN1709201521

ਅੰਮ੍ਰਿਤਸਰ, 17 ਸਤੰਬਰ (ਗੁਰਚਰਨ ਸਿੰਘ) – ਜਿਲ੍ਹਾ ਵਿਸ਼ੇਸ਼ ਸਨਮਾਨ ਸਮਾਰੋਹ ਮੌਕੇ ਰੋਸ਼ਨ ਲਾਲ ਸ਼ਰਮਾ ਸਟੇਟ ਅਤੇ ਨੈਸ਼ਨਲ ਐਵਾਰਡੀ ਸੈਂਟਰ ਹੈਡ ਟੀਚਰ ਸਰਕਾਰੀ ਐਲੀਮੈਂਟਰੀ ਸਕੂਲ ਖੈਰਾਬਾਦ ਨੂੰ ਸਨਮਾਨਿਤ ਕਰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਅੰਮ੍ਰਿਤਸਰ ਸz: ਜੁਗਰਾਜ ਸਿੰਘ ਰੰਧਾਵਾ, ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਅੰਮ੍ਰਿਤਸਰ ਮੈਡਮ ਭੁਪਿੰਦਰ ਕੌਰ ਅਤੇ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਸz: ਹਰਜਿੰਦਰ ਸਿੰਘ ਪੰਨੂੰ ਅਤੇ ਹੋਰ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply