ਅਮ੍ਰਿਤਸਰ, 24 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੋਫੈਸਰ, ਡਾ. ਬਲਜਿੰਦਰ ਸਿੰਘ ਬੱਲ ਨੂੰ ਮਿਤੀ 21 ਸਤਬੰਰ-2015 ਦਿਨ ਸੋਮਵਾਰ ਨੂੰ ਡਿਪਟੀ ਸਪੀਕਰ ਹਾਲ, ਸਵਿਧਾਨਿਕ ਕੱਲਬ ਆਫ ਇੰਡੀਆ, ਨਿਊ ਦਿੱਲੀ ਵਿਖੇ ਸਰੀਰਕ ਸਿੱਖਿਆ ਅਤੇ ਖੇਡਾਂ ਦੇ ਅਹਿਮ ਖੋਜ ਕਾਰਜ ਕੀਤੇ ਜਾਣ ਤੇ ਭਾਰਤ ਸਿਖਿਆ ਰਤਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media