Monday, October 12, 2026

ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਚੋਣ 20 ਅਕਤੂਬਰ ਨੂੰ

ਅਮ੍ਰਿਤਸਰ, 24 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਸਾਲ 2015-16 ਦੀ ਚੋਣ ਮਿਤੀ 20 ਅਕਤੂਬਰ, 2015 ਨੂੰ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਜਿਸਟਰਾਰ, ਡਾ. ਸ਼ਰਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਭਰਨ ਦੀ ਆਖਰੀ ਮਿਤੀ 8 ਅਕਤੂਬਰ 2015 (ਦਿਨ ਵੀਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਜਾਂਚ ਕਰਨ ਦੀ ਆਖਰੀ ਮਿਤੀ 10 ਅਕਤੂਬਰ (ਸ਼ਨੀਵਾਰ) ਨਿਸਚਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 12 ਅਕਤੂਬਰ (ਸੋਮਵਾਰ) ਅਤੇ ਚੋਣ ਲੜ ਰਹੇ ਉਮੀਦਵਾਰਾਂ ਦੀ ਸੂਚੀ ਪ੍ਰਕਾਸ਼ਿਤ ਕਰਨ ਦੀ ਆਖਰੀ ਮਿਤੀ 14 ਅਕਤੂਬਰ, 2015 (ਬੁੱਧਵਾਰ) ਹੋਵੇਗੀ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply