ਚੌਂਕ ਮਹਿਤਾ/ ਖੁਜ਼ਾਲਾ, 26 ਸਤੰਬਰ (ਜੋਗਿੰਦਰ ਸਿੰਘ ਮਾਣਾ, ਸਿੰਕਦਰ ਸਿੰਘ ਖਾਲਸਾ) – ਪਿੰਡ ਚੰਨਣਕੇ ਦੀ ਪੰਚਾਇਤ ਵੱਲੋ ਚੌਂਕ ਮਹਿਤਾ ਤੋ ਪੱਤਰਕਾਰ ਜੋਗਿੰਦਰ ਸਿੰਘ ਮਾਣਾ ਅਤੇ ਕੈਪਟਨ ਸਿੰਘ ਮਹਿਤਾ ਨੂੰ ਉਨਾਂ ਦੀਆਂ ਦੀਆਂ ਚੰਗੀਆਂ ਸੇਵਾਵਾ ਬਦਲੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਰਪੰਚ ਮੇਜਰ ਸਿੰਘ ਸਹੋਤਾ, ਬਾਬਾ ਸੁਖਵੰਤ ਸਿੰਘ ਚੰਨਣਕੇ, ਪ੍ਰਧਾਨ ਕੁਲਵਿੰਦਰ ਸਿੰਘ ਮਿੱਠਾ ਨੇ ਕਿਹਾ ਕਿ ਪੱਤਰਕਾਰ ਸਮਾਜ ਦਾ ਅਹਿਮ ਅੰਗ ਹਨ। ਉਨਾਂ ਕਿਹਾ ਕਿ ਪੱਤਰਕਾਰ ਮਾਣਾ ਤੇ ਮਹਿਤਾ ਨੇ ਹਮੇਸ਼ਾਂ ਲੋਕਾਂ ਦੀਆਂ ਮੁਸ਼ਕਿਲਾਂ, ਗਰੀਬ ਵਰਗ ਦੀਆਂ ਜਰੂਰਤਾਂ ਨੂੰ ਖਬਰਾਂ ਜਰੀਏ ਸਰਕਾਰ ਤੱਕ ਪਹੁੰਚਾ ਕੇ ਹਮੇਸ਼ਾਂ ਨਿਰਪੱਖ ਸੇਵਾਵਾਂ ਦਿੱਤੀਆਂ ਹਨ ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media