Monday, November 23, 2026

ਪਿੰਡ ਪੂਹਲਾ ‘ਚ ਖਿਡਾਰੀਆਂ ਨੇ ਪੌਦੇ ਲਾ ਕੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

PPN2909201502

ਸੰਦੌੜ/ਨਥਾਣਾ,29 ਸਤੰਬਰ(ਹਰਮਿੰਦਰ ਸਿੰਘ ਭੱਟ/ ਸਿੱਧੂ)-ਪਿੰਡ ਪੂਹਲਾ ‘ਚ ਗੁਰੂ ਨਾਨਕ ਸਪੋਰਟਸ ਕਲੱਬ ਦੇ ਮੀਤ ਪ੍ਰਧਾਨ ਜਗਰੂਪ ਸਿੰਘ, ਮਨਦੀਪ ਸਿੰਘ, ਗੁਰਬੰਸ ਸਿੰਘ, ਬਲਜੀਤ ਸਿੰਘ, ਗੁਰਪ੍ਰਤਾਪ ਸਿੰਘ ਅਤੇ ਕਬੱਡੀ ਖਿਡਾਰੀਆਂ ਨੇ ਪੌਦੇ ਲਾ ਕੇ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਮਨਾਇਆ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply