Wednesday, March 18, 2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁਪਸੜੀ ਦੇ ਸੰਦੀਪ ਕੁਮਾਰ ਨੂੰ ਦਿੱਤੀ ਵਿਦਾਇਗੀ ਪਾਰਟੀ

PPN0410201502

ਬਟਾਲਾ, 4 ਅਕਤੂਬਰ (ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁਪਸੜੀ (ਗੁਰਦਾਸਪੁਰ) ਦੇ ਸੰਦੀਪ ਕੁਮਾਰ ਦੀ ਬਦਲੀ ਸਰਕਾਰੀ ਸਕੂਲ (ਲੜਕੇ) ਬਟਾਲਾ ਹੋਣ ਉਪਰੰਤ ਪ੍ਰਿੰਸੀਪਲ ਹਰਦੀਪ ਸਿੰਘ ਚਾਹਲ ਤੇ ਸਾਬਕਾ ਜਿਲਾ ਸਿਖਿਆ ਅਫਸਰ ਅਤੇ ਸਮੂਚੇ ਸਟਾਫ ਵੱਲੋ ਵਿਦਾਇਗੀ ਪਾਰਟੀ ਤੇ ਸਨਮਾਨ ਚਿੰਨ ਦਿਤਾ ਗਿਆ। ਤਸਵੀਰ ਵਿੱਚ ਸਟਾਫ ਮੈਬਰ ਜਤਿੰਦਰ ਸਿੰਘ, ਰਜਿੰਦਰ ਸਰਮਾ, ਬਲਵਿੰਦਰ ਸਿੰਘ, ਕੰਸ ਰਾਜ, ਬਲਰਾਜ ਸਿੰਘ ਬਾਜਵਾ, ਪ੍ਰੇਮ ਸਿੰਘ ਸਟੇਟ ਐਵਾਰਡੀ ਤੇ ਹੋਰ ਸਟਾਫ ਮੈਂਬਰ ਸਨਮਾਨ ਚਿੰਨ ਭੇਟ ਕਰਦੇ ਹੋਏ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply