Monday, April 27, 2026

ਅੰਤ੍ਰਿੰਗ ਕਮੇਟੀ ਦੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਇਕੱਤਰਤਾ ਅ’ਜ – ਬੁਲਾਰਾ

ਅੰਮ੍ਰਿਤਸਰ, 15 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 16 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਦਿੱਤ ਸਿੰਘ ਇਕੱਤਰਤਾ ਹਾਲ ਵਿਖੇ ਹੋਵੇਗੀ।ਇਸ ਸਬੰਧੀ ਸ਼ੋ੍ਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਇਕੱਤਰਤਾ ਵਿੱਚ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਮਾਮਲਿਆਂ ਅਤੇ ਮੌਜੂਦਾ ਹਾਲਾਤਾਂ ਬਾਰੇ ਵਿਚਾਰ ਚਰਚਾ ਹੋਵੇਗੀ।ਉਨ੍ਹਾਂ ਦੱਸਿਆ ਕਿ ‘ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ’ ਦੀਆਂ ਤਿਆਰੀਆਂ ਸਬੰਧੀ ਵੀ ਮੁਲਾਂਕਣ ਹੋਵੇਗਾ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply