
ਅਲਗੋਂ ਕੋਠੀ, 15 ਅਕਤੂਬਰ (ਹਰਦਿਆਲ ਸਿੰਘ ਭੈਣੀ) – ਸਥਾਨਕ ਅਲਗੋਂ ਕੋਠੀ ਵਿਖੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਵਲੋਂ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੁਰਾ ਵਿਖੇ ਸ਼ਾਂਤਮਈ ਰੋਸ ਧਰਨਾ ਦੇ ਰਹੇ ਸਿੱਖਾਂ ਤੇ ਚਲਾਈ ਗਈ ਗੋਲੀ ਦੇ ਖਿਲਾਫ ਪੰਜਾਬ ਬੰਦ ਦੌਰਾਨ ਧਰਨਾ ਦੇ ਕੇ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਅੱਡੇ ‘ਤੇ ਦੁਕਾਨਾਂ ‘ਤੇ ਦੁਕਾਨਦਾਰਾਂ ਵਲੋਂ ਦੁਕਾਨਾਂ ਬੰਦ ਰੱਖੀਆਂ ਗਈਆਂ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media