Wednesday, October 14, 2026

ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ – ਭਿੱਖੀਵਿੰਡ ਮੁਕੰਮਲ ਬੰਦ ਰਿਹਾ

PPN1510201523ਭਿੱਖੀਵਿੰਡ, 15 ਅਕਤੂਬਰ (ਕੁਲਵਿੰਦਰ ਸਿੰਘ ਕੰਬੋਕੇ)- ਅੱਜ ਸਿੱਖ ਜਥੇਬੰਦੀਆਂ ਵੱਲੋਂ ਐਲਾਨੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅੱਡਾ ਭਿੱਖੀਵਿੰਡ ਵਿੱਚ ਭਰਵਾਂ ਹੁੰਗਾਰਾ ਮਿਲਿਆ।ਅੱਡਾ ਭਿੱਖੀਵਿੰਡ ਦੇ ਚੌਂਕ ਵਿੱਚ ਸਮੂੰਹ ਸਿੱਖ ਸੰਗਤਾਂ ਤੇ ਜਥੇਬੰਦੀਆਂ ਵੱਲੋਂ ਧਰਨਾ ਲਗਾ ਕੇ ਸੜਕ ਬੰਦ ਕਰ ਦਿੱਤੀ ਗਈ ਅਤੇ ਅੱਡਾ ਭਿੱਖੀਵਿੰਡ ਦੀਆਂ ਬੈਂਕਾਂ, ਸਕੂਲਾਂ ਅਤੇ ਕਾਲਜਾਂ ਵਿੱਚੋਂ ਛੁੱਟੀ ਕੀਤੀ ਗਈ।ਇਸ ਸਮੇਂ ਕਾਫੀ ਗਿਣਤੀ ਵਿੱਚ ਪੁਲਿਸ ਵੀ ਤੈਨਾਤ ਸੀ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply