Saturday, September 19, 2026

ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਪਸ਼ਚਾਤਾਪ ਸਬੰਧੀ ਅਖੰਡ ਪਾਠ ਆਰੰਭ

PPN2710201517

ਪੱਟੀ, 27 ਅਕਤੂਬਰ (ਅਵਤਾਰ ਸਿੰਘ, ਰਣਜੀਤ ਸਿੰਘ ਮਾਹਲਾ) – ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਪਸ਼ਚਾਤਾਪ ਵਜੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ਼ ਹਰਮਿੰਦਰ ਸਿੰਘ ਗਿਲ ਵਲੋਂ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠ ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਆਰੰਭ ਕਰਵਾਏ ਗਏ।ਇਸ ਮੌਕੇ ਸਾਬਕਾ ਸ੍ਰੋਮਣੀ ਕਮੇਟੀ ਮੈਬਰ ਸੁਖਵਿੰਦਰ ਸਿੰਘ ਸਿੱਧੂ ਤੇ ਦਲਬੀਰ ਸਿੰਘ ਸੇਖੋਂ ਸ਼ਹਿਰੀ ਪ੍ਰਧਾਨ ਨੇ ਦੱਸਿਆ ਕਿ ਪਾਠ ਦੇ ਭੋਗ ਵੀਰਵਾਰ ਨੂੰ ਪੈਣਗੇ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰੀ ਭਰਨਗੀਆਂ।ਇਸ ਮੌਕੇ ਨਿਰਮਲ ਸਿੰਘ ਲਾਲੀ, ਵਿਜੇ ਸ਼ਰਮਾ, ਸਰਵਨ ਸਿੰਘ, ਗੁਰਮੇਜ਼ ਸਿੰਘ, ਨਰਿੰਦਰ ਸਿੰਘ ਚੂਸਲੇਵੜ, ਗੁਰਜੰਟ ਸਿੰਘ, ਕਮਲ ਕੁਮਾਰ, ਗੁਰਸਾਹਿਬ ਸਿੰਘ, ਅਵਤਾਰ ਸਿੰਘ ਖਹਿਰਾ ਤੇ ਹੋਰ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply