Thursday, April 30, 2026

ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਦੀ ਭਾਣਜੀ ਦਾ ਦਿਹਾਂਤ

ਸੰਦੌੜ, 28 ਅਕਤੂਬਰ (ਹਰਮਿੰਦਰ ਸਿੰਘ ਭੱਟ)- ਵਾਹਿਗੁਰੂ ਪ੍ਰਚਾਰ ਸੇਵਾ ਦਲ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲਿਆਂ ਦੀ ਭਾਣਜੀ ਹਰਸੀਰਤ ਕੌਰ ਜੋ ਕਿ ਛੋਟੀ ਜਿਹੀ ਉਮਰ ਵਿਚ ਹੀ ਪਰਿਵਾਰ ਨੂੰ ਦੁਨਿਆਵੀ ਵਿਛੋੜਾ ਦੇ ਕੇ ਵਾਹਿਗੁਰੂ ਦੇ ਚਰਨਾਂ ਵਿਚ ਨਿਵਾਸ ਕਰ ਗਈ। ਵੱਖ ਵੱਖ ਸੰਪਰਦਾਵਾਂ, ਸਮਾਜਸੇਵੀ ਸੰਸਥਾਵਾਂ ਦੇ ਮੁਖੀਆਂ ਤੋ ਇਲਾਵਾ ਭਾਈ ਚਮਕੌਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਬਿਸਨਗੜ੍ਹ, ਸਿੱਖ ਏਕਤਾ ਲਹਿਰ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ, ਬਾਬਾ ਭਰਪੂਰ ਸਿੰਘ ਘਨੌਰ ਵਾਲੇ, ਬਾਬਾ ਅਵਤਾਰ ਸਿੰਘ ਮਹੌਲੀ ਵਾਲੇ, ਭਾਈ ਗੁਰਦੀਪ ਸਿੰਘ ਚੌਧਰੀ ਮਾਜਰਾ, ਭਾਈ ਕੁਲਵੰਤ ਸਿੰਘ ਤਲਵਾਰ ਉਸਤਾਦ ਸ਼ਾਨ ਏ ਖ਼ਾਲਸਾ ਗਤਕਾ ਦਲ, ਭਾਈ ਆਤਮਾ ਸਿੰਘ ਪ੍ਰਧਾਨ ਪ੍ਰਬੰਧਕ ਕਮੇਟੀ ਗੁਰਦੁਆਰਾ ਮਾਹੂਆਣਾ ਸਾਹਿਬ ਹੱਥਨ ਅਤੇ ਇਲਾਕੇ ਦੇ ਪਿੰਡਾਂ ਦੀਆਂ ਸੰਗਤਾਂ ਵੱਲੋਂ ਦੁੱਖ ਦਾ ਸਾਂਝਾਂ ਕੀਤਾ ਗਿਆ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply