Sunday, September 20, 2026

ਕਾਂਸ਼ੀ ਦਾ ਤਗਮਾ ਪ੍ਰਾਪਤ ਕਰਨ ‘ਤੇ ਵਧਾਈ

PPN0911201505ਬਠਿੰਡਾ, 9 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਸਿਲਵਰ ਓਸਕਰ ਸਕੂਲ ਵਿਚ ਤੀਜੀ ਕਲਾਸ ਦੇ ਆਲਮਰੀਤ ਸਿੰਘ ਨੇ ਨੈਸ਼ਨਲ ਖੇਡਾਂ ਵਿਚ ਭਾਗ ਲੈਂਦੇ ਹੋਏ ਖੇਡ ਸ਼ੋਟਅੱਪ ਵਿਚ ਕਾਂਸ਼ੀ ਦਾ ਤਗਮਾ ਹਾਸਲ ਕਰਕੇ ਆਪਣੇ ਮਾਪਿਆ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ। ਇਸ ਜਿੱਤ ‘ਤੇ ਉਨ੍ਹਾਂ ਦੇ ਘਰ ਆਲਮਰੀਤ ਸਿੰਘ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਹੀ ਲੱਗ ਗਿਆ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply