Wednesday, July 22, 2026

ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਵਾਲੀਆ ਵਲੋਂ ਸਕੂਲ ਦੇ ਵਿਕਾਸ ਕਾਰਜਾਂ ਲਈ 50,000 ਦਾ ਦਾਨ

PPN1211201501

ਬਟਾਲਾ, 12 ਨਵੰਬਰ (ਨਰਿੰਦਰ ਬਰਨਾਲ) -ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਸਕੂਲ ਧਰਮਪੁਰਾ ਕਲੌਨੀ ਬਟਾਲਾ ਦੇ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਵਾਲੀਆ ਨੇ ਸਕੂਲ ਦੇ ਵਿਕਾਸ ਕਾਰਜਾਂ ਵਾਸਤੇ 50,000 ਰੂਪੈ ਦੀ ਰਾਸ਼ੀ ਦਾਨ ਦਿਤੀ।ਚੈਕ ਦੇਣ ਮੌਕੇ ਸ੍ਰੀ ਹਰਪ੍ਰੀਤ ਸਿੰਘ, ਜੀਵਨ ਸਿੰਘ, ਚਰਨਜੀਤ ਸਿੰਘ, ਹਰੀ ਕ੍ਰਿਸ਼ਨ, ਅਮਨਦੀਪ, ਅਸੋਕ ਕੁਮਾਰ, ਸੁਖਵਿੰਦਰ ਸਿੰਘ, ਤੇ ਹੋਰ ਸਮੂਹ ਸਟਾਫ ਮੈਬਰ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply