Tuesday, September 1, 2026

ਜਲੇਬੀਆਂ ਦਾ ਕੀਤਾ ਭੰਡਾਰਾ

PPN1511201509

ਸੰਦੌੜ, ਨਥਾਣਾ, 15 ਨਵੰਬਰ (ਹਰਮਿੰਦਰ ਸਿੰਘ ਭੱਟ, ਸਿੱਧੂ)- ਬਾਬਾ ਦੀਪ ਸਿੰਘ ਕਮੇਟੀ ਬੱਜੋਆਣਾ ਵੱਲੋਂ ਸੱਤਵਾਂ ਵਿਸ਼ਾਲ ਜਲੇਬੀਆਂ ਦਾ ਭੰਡਾਰਾ ਕੀਤਾ ਗਿਆ। ਕਮੇਟੀ ਪ੍ਰਧਾਨ ਜਸਵੀਰ ਸਿੰਘ, ਖ਼ਜ਼ਾਨਚੀ ਜਗਤਾਰ ਸਿੰਘ, ਲਖਵੀਰ ਸਿੰਘ, ਜੋਗਿੰਦਰ ਸਿੰਘ, ਚਮਕੌਰ ਸਿੰਘ, ਨਿਰਮਲ ਸਿੰਘ, ਨਿੱਕਾ ਸਿੰਘ, ਤੋਤਾ ਸਿੰਘ, ਕੁਲਦੀਪ ਸਿੰਘ, ਜਗਸੀਰ ਸਿੰਘ, ਸੁਖਪਾਲ ਸਿੰਘ, ਬੰਤ ਸਿੰਘ, ਬਲਕਰਨ ਸਿੰਘ, ਨਵਜੀਤ ਸਿੰਘ, ਬਲੋਰ ਸਿੰਘ ਆਦਿ ਸੇਵਾਦਾਰਾਂ ਨੇ ਦੱਸਿਆ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸੱਤਵਾਂ ਵਿਸ਼ਾਲ ਭੰਡਾਰਾ ਕੀਤਾ ਗਿਆ ਹੈ। ਇਸ ਮੌਕੇ ਰਾਹਗੀਰਾਂ, ਬੱਸਾਂ, ਟਰੱਕਾਂ, ਕਾਰਾਂ, ਜੀਪਾਂ, ਮੋਟਰ ਸਾਈਕਲ ਅਤੇ ਨਗਰ ਵਾਸੀਆਂ ਨੂੰ ਜਲੇਬੀਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਸੰਗਤਾਂ ਨੇ ਅਥਾਹ ਸ਼ਰਧਾ ਨਾਲ ਜਲੇਬੀਆਂ ਛਕੀਆਂ।

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …

Leave a Reply