Friday, August 14, 2026

ਸ੍ਰੀ ਅਚਲੇਸ਼ਵਰ ਧਾਮ ਦੇ ਨੌਂਵੀ ਮੇਲੇ ‘ਤੇ 20 ਨੂੰ ਉਪ ਮੰਡਲ ਬਟਾਲਾ ‘ਚ ਲੋਕਲ ਛੁੱਟੀ

ਬਟਾਲਾ, 18 ਨਵੰਬਰ (ਨਰਿੰਦਰ ਸਿੰਘ ਬਰਨਾਲ)- ਡਿਪਟੀ ਕਮਿਸ਼ਨਰ ਡਾ. ਅਭਿਨਵ ਤ੍ਰਿਖਾ ਨੇ ਸ੍ਰੀ ਅਚਲੇਸ਼ਵਰ ਧਾਮ ਦੀ ਨੌਂਵੀ ਵਾਲੇ ਦਿਨ 20 ਨਵੰਬਰ 2015 ਦਿਨ ਸ਼ੁੱਕਰਵਾਰ ਨੂੰ ਉੱਪ ਮੰਡਲ, ਬਟਾਲਾ ਵਿਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਵਿਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ।ਪ੍ਰੰਤੂ ਇਸ ਦਿਨ ਬੋਰਡ/ਯੂਨੀਵਰਸਿਟੀ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply