Friday, July 24, 2026

ਜਸਨੂਰ ਸਿੰਘ ਤੇ ਮਨੀਤ ਸ਼ੇਰਗਿੱਲ ਪੰਜਾਬ ਦੀ ਰਾਜ ਪੱਧਰੀ ਅੰਡਰ 11 ਫੁੱਟਬਾਲ ਟੀਮ ਲਈ ਚੋਣ

PPN1911201501

ਬਠਿੰਡਾ, 19 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਪੰਜਵੀਂ ਕਲਾਸ ਦੇ ਦੋ ਵਿਦਿਆਰਥੀਆਂ ਜਸਨੂਰ ਸਿੰਘ ਅਤੇ ਮਨੀਤ ਸ਼ੇਰਗਿੱਲ ਪੰਜਾਬ ਦੀ ਰਾਜ ਸਤਰ ਦੀ ਅੰਡਰ 11 ਫੁੱਟਬਾਲ ਟੀਮ ਲਈ ਚੁਣੇ ਜਾਣ ‘ਤੇ ਮਾਪਿਆਂ ਅਤੇ ਸਕੂਲ ਸਟਾਫ਼ ਵਿਚ ਖੁਸ਼ੀ ਦਾ ਮਾਹੌਲ ਬਣਿਆ ਜਿਸ ਨੂੰ ਸਾਂਝਾ ਕਰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ: ਐਮ ਐਸ ਅਰੋੜਾ, ਪ੍ਰਿੰਸੀਪਲ ਅੰਜੂ ਡੋਗਰਾ ਨੇ ਦੋਨਾਂ ਵਿਦਿਆਰਥੀਆਂ ਨੂੰ ਸਕੂਲ ਦਾ ਨਾਮ ਰੋਸ਼ਨ ਕਰਨ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਅੱਗੇ ਤੋਂ ਸਕੂਲ ਵਲੋਂ ਹੋਰ ਅੱਗੇ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗਾ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply