Sunday, June 14, 2026

ਬਾਬਾ ਬੁੱਢਾ ਸਾਹਿਬ ਸੇਵਾ ਸੁਸਾਇਟੀ ਵੱਲੋਂ ਸਲਾਨਾ ਕੀਰਤਨ ਦਰਬਾਰ 21 ਨਵੰਬਰ ਨੂੰ

ਪੱਟੀ, 19 ਨਵੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ)- ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਸੇਵਾ ਸੁਸਾਇਟੀ ਪੱਟੀ ਵੱਲੋਂ ਸਲਾਨਾ ਮਹਾਨ ਕੀਰਤਨ ਦਰਬਾਰ 21 ਨਵੰਬਰ ਨੂੰ ਗੁਰਦੁਆਰਾ ਭੱਠ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਸ੍ਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ ਹੈ।ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੁ ਨਾਨਾਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਅਤੇ ਬਾਬਾ ਬੁੱਢਾ ਜੀ ਦੇ ਜੀਵਨ ਨੂੰ ਸਮਰਪਿਤ ਕਰਵਾਏ ਮਹਾਨ ਜਾ ਰਹੇ ਮਹਾਨ ਕੀਰਤਨ ਦਰਬਾਰ ਵਿਚ ਪੰਥ ਪ੍ਰੱਿਸਧ ਕੀਰਤਨੀ ਜਥੇ ਅਤੇ ਕਥਾਵਾਚਕ ਜਿਹਨਾਂ ਵਿਚ ਸੰਤ ਗੁਰਦੀਪ ਸਿੰਘ ਖੁਜਾਲੇ ਵਾਲੇ, ਬਾਬਾ ਬਲਵਿੰਦਰ ਸਿੰਘ ਹੈੱਡ ਗ੍ਰੰਥੀ ਗੁ: ਸ਼ਹੀਦ ਗੰਜ ਅੰਮ੍ਰਿਤਸਰ, ਭਾਈ ਬਲਵਿੰਦਰ ਸਿੰਘ ਹਜੁਰੀ ਰਾਗੀ ਦਰਬਾਰ ਸਾਹਿਬ, ਭਾਈ ਭੁਪਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਤਿੰਦਰ ਸਿੰਘ ਬੋਪਾਰਾਏ, ਭਾਈ ਗੁਰਚਰਨ ਸਿੰਘ ਪੱਟੀ ਵਾਲੇ ਆਈਆਂ ਸੰਗਤਾਂ ਨੂੰ ਗੁਰ ਜੱਸ ਸੁਣਾ ਕੇ ਨਿਹਾਲ ਕਰਨਗੇ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …

Leave a Reply