Wednesday, September 9, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਭਾਜਪਾ ਹਲਕਾ ਇੰਚਾਰਜ ਨੇ ਦਿੱਤਾ ਅਸਤੀਫਾ

PPN2111201509ਪੱਟੀ, 21 ਨਵੰਬਰ (ਅਵਤਾਰ ਸਿੰਘ)- ਆਏ ਦਿਨ ਹੋ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦੀਆਂ ਘਟਨਾਵਾਂ ਕਾਰਨ ਭਾਜਪਾ ਹਲਕਾ ਪੱਟੀ ਦੇ ਇੰਚਾਰਜ਼ ਗੁਰਮਹਾਂਬੀਰ ਸਿੰਘ ਸੰਧੂ ਨੇ ਭਾਜਪਾ ਤੋ ਅਸਤੀਫਾ ਦੇ ਦਿਤਾ। ਉਨਾਂ ਰੋਸ਼ ਪ੍ਰਗਟਾਇਆ ਕਿ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿਚ ਅਸਫਲ ਰਹੀ ਹੈ ਤੇ ਕੇਂਦਰ ਦੀ ਮੋਦੀ ਸਰਕਾਰ ਵੀ ਇਸ ਮਸਲੇ ਵਿਚ ਕੁਝ ਨਹੀਂ ਕਰ ਰਹੀ। ਇਸ ਕਾਰਨ ਮੈਂ ਇਸ ਭਾਜਪਾ ਪਾਰਟੀ ਤੋ ਅਸਤੀਫਾ ਦੇ ਰਿਹਾ ਹੈ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply