Thursday, April 30, 2026

ਸਾਬਕਾ ਮੰਤਰੀ ਸ਼ਸ਼ਪਾਲ ਸਿੰਘ ਦੀ ਪਤਨੀ ਗੁਰਪ੍ਰਕਾਸ਼ ਕੌਰ ਦਾ ਦੇਹਾਂਤ

ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ)- ਸਰਦਾਰਨੀ ਗੁਰ ਪ੍ਰਕਾਸ਼ ਕੌਰ (96) ਪਤਨੀ ਮਰਹੂਮ ਸ. ਸ਼ਸ਼ਪਾਲ ਸਿੰਘ, ਸਾਬਕਾ ਮੰਤਰੀ ਪੰਜਾਬ ਦਾ ਅੱਜ ਸੰਖੇਪ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ। ਉਹ ਆਪਣੇ ਪਿਛੇ ਚਾਰ ਧੀਆਂ ਛੱਡ ਗਏ ਹਨ। ਉਨ੍ਹਾਂ ਦਾ ਅੰਤਿਸ ਸੰਸਕਾਰ ਮੰਗਲਵਾਰ 24 ਨਵੰਬਰ ਦੁਪਹਿਰ 12:30 ਵਜੇ ਸਥਾਨਕ ਦੁਰਗਿਆਣਾ ਸ਼ਮਸ਼ਾਨ ਘਾਟ ਵਿਖੇ ਹੋਵੇਗਾ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply