Saturday, July 25, 2026

ਤਰਲੋਚਨ ਸਿੰਘ ਘਈ ਦੀ ਮਾਤਾ ਦਾ ਦਿਲ ਦੇ ਦੌਰੇ ਨਾਲ ਦਿਹਾਂਤ

PPN2311201514

ਛੇਹਰਟਾ, 23 ਨਵੰਬਰ (ਸੁਖਬੀਰ ਖੁਰਮਨੀਆ)- ਸਰਬ ਸਾਂਝੀ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ: ਦੇ ਜਨਰਲ ਸਕੱਤਰ ਤਰਲੋਚਨ ਸਿੰਘ ਘਈ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦ ਉਨ੍ਹਾ ਦੇ ਸਤਿਕਾਰਯੋਗ ਮਾਤਾ ਸਵਿੰਦਰ ਕੌਰ ਘਈ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਸਦੀਵੀਂ ਵਿਛੋੜਾ ਦੇ ਗਏ, ਉਨ੍ਹਾਂ ਦਾ ਅੰਤਿਮ ਸਸਕਾਰ ਨਰਾਇਣਗੜ ਸਥਿਤ ਸ਼ਿਵਪੁਰੀ ਵਿਖੇ ਕਰ ਦਿੱਤਾ ਗਿਆ ਹੈ। ਇਸ ਦੁੱਖ ਦੀ ਘੜੀ ਮੌਕੇ ਮੀਤ ਪ੍ਰਧਾਨ ਮੰਗਤ ਸਿੰਘ, ਕੋਂਸਲਰ ਅਵਿਨਾਸ਼ ਸ਼ੈਲਾ, ਰਜਿੰਦਰ ਸਿੰਘ ਬਿੱਲਾ, ਪਰਮਿੰਦਰ ਸਿੰਘ ਮੈਨੇਜਰ ਐਸਜੀਪੀਸੀ, ਅਮਰਜੀਤ ਸਿੰਘ ਕੈਨੇਡਾ, ਹਰਭਜਨ ਸਿੰਘ ਕੈਂਥ, ਗੁਰਦੇਵ ਸਿੰਘ, ਨੱਥਾ ਸਿੰਘ, ਸੁਰਿੰਦਰ ਸਿੰਘ ਗਰੋਵਰ, ਹਰਜਿੰਦਰ ਸਿੰਘ ਘਈ, ਮਨਧੀਰ ਸਿੰਘ, ਅਵਤਾਰ ਸਿੰਘ ਮਾਨ ਸਰਕਲ ਪ੍ਰਧਾਨ, ਗੁਰਦੇਵ ਸਿੰਘ ਆੜਤੀ, ਭਾਈ ਹਰਜੀਤ ਸਿੰਘ, ਮਨਵਿੰਦਰ ਸਿੰਘ ਲੇਖਾਕਾਰ ਆਦਿ ਨੇ ਘਈ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply