Saturday, September 5, 2026

ਭੁਪਿੰਦਰ ਸਿੰਘ ਸਹਾਇਕ ਥਾਣੇਦਾਰ ਤੋਂ ਸਬ ਇੰਸਪੈਕਟਰ ਬਣੇ

PPN3011201515

ਸ਼ਮਰਾਲਾ, 30 ਨਵੰਬਰ (ਪ.ਪ.)- ਪੁਲਿਸ ਜ਼ਿਲ੍ਹਾ ਖੰਨਾ ਦੇ ਬਤੌਰ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ, ਜੋ ਕਿ ਅੱਜ ਕੱਲ ਸ੍ਰੀ ਸੁਰਿੰਦਰ ਕੁਮਾਰ ਕਾਲੀਆ ਡੀ. ਆਈ. ਜੀ ਲੁਧਿਆਣਾ ਰੇਂਜ ਲੁਧਿਆਣਾ ਨਾਲ ਡਿਊਟੀ ਨਿਭਾਅ ਰਹੇ ਹਨ, ਨੂੰ ਪਦ ਉਨਤ ਕਰਕੇ ਸਬ ਇੰਸਪੈਕਟਰ ਬਣਾਇਆ ਗਿਆ ਹੈ।ਉਨ੍ਹਾਂ ਨੂੰ ਤਰੱਕੀ ਵਜੋਂ ਸਟਾਰ ਲਗਾਉਣ ਦੀ ਰਸਮ ਅੱਜ ਸ੍ਰੀ ਸੁਰਿੰਦਰ ਕੁਮਾਰ ਕਾਲੀਆ ਡੀ. ਆਈ. ਜੀ. ਲੁਧਿਆਣਾ ਰੇਂਜ ਲੁਧਿਆਣਾ ਵੱਲੋਂ ਅਦਾ ਕੀਤੀ ਗਈ।ਇਸ ਰਸਮ ਮੌਕੇ ਮੰਗਲ ਸਿੰਘ ਰੀਡਰ, ਅਜਾਦ ਸਿੰਘ ਸਹਾਇਕ ਰੀਡਰ, ਹੌਲਦਾਰ ਬਲਜਿੰਦਰ ਸਿੰਘ ਅਤੇ ਦਫਤਰ ਦਾ ਹੋਰ ਸਟਾਫ ਵੀ ਹਾਜਰ ਸੀ।

Check Also

ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …

Leave a Reply