
ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ ਸੱਗੂ) ਆਲ ਇੰਡੀਆ ਕਾਂਗਰਸ ਕਮੇਟੀ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਸੌਂਪੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਆਪਣੀ ਧਰਮ ਪਤਨੀ ਸ੍ਰੀ ਮਤੀ ਪ੍ਰਣੀਤ ਕੌਰ, ਕੌਮੀ ਕਾਂਗਰਸੀ ਆਗੂ ਮੈਡਮ ਅੰਬਿਕਾ ਸੋਨੀ ਅਤੇ ਹੋਰ ਆਗੂਆਂ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਤਸਵੀਰ ਵਿੱਚ ਦਿਖਾਈ ਦੇ ਰਹੇ ਕੈਪਟਨ ਅਮਰਿੰਦਰ ਸਿੰਘ, ਗੁਰਬਿੰਦਰ ਸਿੰਘ ਮਾਹਲ, ਬਲਵਿੰਦਰ ਸਿੰਘ ਬਿੱਲਾ ਅਤੇ ਹੋਰ ਕਾਂਗਰਸੀ ਆਗੂ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media