Monday, April 6, 2026

ਮੋਟਰਸਾਈਕਲ ਸਵਾਰ ਨੂੰ ਟਰਾਲੇ ਨੇ ਮਾਰੀ ਟੱਕਰ ਮੌਤ

ਬਠਿੰਡਾ, 8 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਬਠਿੰਡਾ -ਚੰਡੀਗੜ੍ਹ ਹਾਈਵੇ ਤੇ ਪਿੰਡ ਕੱਚੀ ਭੁੱਚੋ ਕੋਲੋ ਮੋਟਰਸਾਈਕਲ ਤੇ ਬਠਿੰਡਾ ਛਾਉਣੀ ਵਿਖੇ ਆ ਰਹੇ ਗੁਰਮੀਤ ਸਿੰਘ ਪੁੱਤਰ ਜਲੌਰ ਸਿੰਘ ਵਾਸੀ ਦੌਲਤ ਪੁਰਾ ਨੂੰ ਟਰਾਲੇ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਗੁਰਮੀਤ ਸਿੰਘ ਦੀ ਮੌਕੇ ਤੇ ਮੌਤ ਹੋ ਗਈ ।ਪੁਲਿਸ ਵੱਲੋ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਅਤੇ ਹਾਦਸੇ ਦੇ ਕਾਰਨਾਂ ਸੰਬਧੀ ਜਾਂਚ ਸ਼ੁਰੂ ਕਰ ਦਿੱਤੀ ਹੈ ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply