Tuesday, March 24, 2026

ਗਿਆਨੀ ਕਸ਼ਮੀਰ ਸਿੰਘ ਨੂੰ ਸਦਮਾ – ਮਾਤਾ ਦਾ ਦਿਹਾਂਤ

ਅਲਗੋਂ ਕੋਠੀ, 13 ਦਸੰਬਰ (ਹਰਦਿਆਲ ਸਿੰਘ ਭੈਣੀ) – ਅੱਡਾ ਅਲਗੋਂ ਕੋਠੀ ਦੇ ਗੁਰਦੁਆਰਾ ਸਾਹਿ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਗਿਆਨੀ ਕਸ਼ਮੀਰ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਮਹਿੰਦਰ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦੁੱਖ ਦੀ ਘੜੀ ਵਿੱਚ ਨੌਨਿਹਾਲ ਸਿੰਘ ਸਿੱਧੂ, ਅੰਗਰੇਜ਼ ਸਿੰਘ, ਬੁੱਧੀ ਰਾਜ ਸਿੰਘ, ਗੁਰਪ੍ਰੀਤ ਸਿੰਘ, ਡਾ. ਵਰਿੰਦਰ ਰਾਮਪਾਲ, ਪ੍ਰਧਾਨ ਮੇਜ਼ਰ ਸਿੰਘ, ਡਾ. ਬਲਵਿੰਦਰ ਸਿੰਘ ਭਗਵਾਨਪੁਰਾ, ਮੰਗਾ ਸਿੰਘ, ਬਾਬਾ ਹੀਰਾ ਸਿੰਘ, ਕਵਲ ਕੁਮਾਰ, ਦਲੇਰ ਸਿੰਘ, ਬਲਦੇਵ ਸਿੰਘ, ਦੇਵਾ ਸਿੰਘ ਬਿਜ਼ਲੀ ਵਾਲਾ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply