ਸੰਦੌੜ, 19 ਦਸੰਬਰ (ਹਰਮਿੰਦਰ ਸਿੰਘ ਭੱਟ)- ਨੇੜਲੇ ਪਿੰਡ ਮਾਣਕੀ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਗੁਰਬਚਨ ਸਿੰਘ ਮਹਾਂਪੁਰਖ ਕੰਬਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਵਿਖੇ ਕਰਵਾਏ ਜਾ ਰਹੇ ਹਨ।ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸਮਾਗਮ ਬਾਬਾ ਨਛੱਤਰ ਸਿੰਘ ਜੀ ਕੰਬਲੀ ਵਾਲਿਆਂ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ।ਇਸ ਸਮੇਂ ਪੰਥ ਦੇ ਪ੍ਰਸਿੱਧ ਪ੍ਰਚਾਰਕ ਅਤੇ ਸੰਤ ਮਹਾਂਪੁਰਖ ਪਹੁੰਚ ਰਹੇ ਹਨ ਅਤੇ ਵੀਰ ਮਨਪ੍ਰੀਤ ਸਿੰਘ ਖ਼ਾਲਸਾ ਅਲੀਪੁਰ ਵਾਲੇ ਵੀ ਆਪਣੀ ਹਾਜ਼ਰੀ ਲਗਵਾਉਣਗੇ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media