Thursday, September 10, 2026

ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਚਾਹ-ਪਕੌੜਿਆਂ ਦਾ ਲੰਗਰ ਲਗਾਇਆ

2712201505
ਸੰਦੌੜ, 27 ਦਸੰਬਰ (ਹਰਮਿੰਦਰ ਸਿੰਘ ਭੱਟ)- ਕਸਬੇ ਸੰਦੌੜ ਵਿਖੇ ਝੁਨੇਰ ਰੋਡ ਦੇ ਸਮੂਹ ਦੁਕਾਨਦਾਰਾਂ ਵੱਲੋਂ ਮਾਤਾ ਗੁਜਰੀ ਜੀ ਦੀ ਅਤੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਰਾਹਗੀਰਾਂ ਲਈ ਪਕੌੜਿਆਂ ਤੇ ਚਾਹ ਲੰਗਰ ਲਗਾਇਆ ਗਿਆ।ਇਸ ਮੌਕੇ ਡਾ. ਹਰਦੀਪ ਸਿੰਘ ਹੂੰਝਣ, ਡਾ. ਸਤਪਾਲ ਸਿੰਘ ਖ਼ੁਰਦ, ਪਰਮਜੀਤ ਸਿੰਘ ਪੰਮਾ, ਲਵਲੀ, ਅਮਰੀਕ ਸਿੰਘ, ਡਾ. ਜਗਰੂਪ ਸਿੰਘ ਗਿੱਲ, ਮਲਕੀਤ ਸਿੰਘ, ਸੁਰਿੰਦਰਪਾਲ ਸਿੰਘ ਆੜ੍ਹਤੀਆ, ਲਵਲੀ ਸਿੰਘ ਕਸਬਾ, ਸੋਨੀ ਡੀ. ਜੇ, ਮਨੀ ਸਿੱਧੂ ਤੋਂ ਇਲਾਵਾ ਸੇਵਾਦਾਰਾਂ ਨੇ ਸੇਵਾ ਨਿਭਾਈ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ

ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …

Leave a Reply