Wednesday, September 9, 2026

ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਲੰਗਰ ਲਾਇਆ

PPN2812201515

ਪੱਟੀ, 28 ਦਸੰਬਰ (ਅਵਤਾਰ ਸਿੰਘ ਢਿੱਲੋਂ)- ਪੱਟੀ ਰੇਲਵੇ ਰੋਡ ਬਜਾਰ ਵਿੱਖੇ ਸਮੂਹ ਦੁਕਾਨਦਾਰਾਂ ਵੱਲੋ ਮਾਤਾ ਗੁਜਰੀ ਜੀ ਅਤੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਰਾਹਗੀਰਾਂ ਲਈ ਚਾਹ ਬਰੈਡ ਦਾ ਲੰਗਰ ਲਗਾਇਆ ਗਿਆ।ਇਸ ਮੌਕੇ ਗੁਰਦੀਪ ਸਿੰਘ ਮੱਲਾ, ਅਵਤਾਰ ਸਿੰਘ ਢਿੱਲੋ, ਪ੍ਰੇਮ ਸਿੰਘ, ਨਵਜੋਤ ਸਿੰਘ ਢਿੱਲੋ, ਇਕਬਾਲ ਸਿੰਘ ਜੋਲੀ, ਤੁਲਸੀ ਰਾਮ ਆਦਿ ਸੇਵਾਦਾਰਾਂ ਨੇ ਸੇਵਾ ਨਿਭਾਈ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply