Tuesday, March 24, 2026

ਚਾਹ ਪਕੌੜਿਆਂ ਅਤੇ ਦਾਲ ਪ੍ਰਸ਼ਾਦੇ ਦਾ ਲੰਗਰ ਲਗਾਇਆ ਗਿਆ

PPN2912201504

ਸੰਦੌੜ, 29 ਦਸੰਬਰ (ਹਰਮਿੰਦਰ ਸਿੰਘ ਭੱਟ)- ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਕਸਬੇ ਸੰਦੌੜ ਵਿਖੇ ਦੁਕਾਨਦਾਰਾਂ ਦੇ ਵਿਸ਼ੇਸ਼ ਸਹਿਯੋਗ ਸਦਕਾ ਰਾਹਗੀਰਾਂ ਲਈ ਚਾਹ ਪਕੌੜਿਆਂ ਅਤੇ ਦਾਲ ਪ੍ਰਸ਼ਾਦੇ ਦਾ ਲੰਗਰ ਲਗਾਇਆ ਗਿਆ।ਇਸ ਮੌਕੇ ਡਾ. ਸੁਖਵੀਰ ਸਿੰਘ ਦਸੌਂਧਾ ਸਿੰਘ ਵਾਲਾ, ਡਾ. ਲਾਭ ਸਿੰਘ ਕਲਿਆਣ, ਕੁਲਵੰਤ ਸਿੰਘ ਜੱਸਲ, ਸੰਤੋਖ ਸਿੰਘ ਦਸੌਧਾਂ ਸਿੰਘ ਵਾਲਾ, ਰਾਜ ਸਿੰਘ ਰਾਜੂ ਕਰਿਆਨਾ ਸਟੋਰ, ਡਾ. ਮਹਿਬੂਬ, ਸੇਵਾਦਾਰ ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ ਹਨੀ, ਗੁਰਪ੍ਰੀਤ ਸਿੰਘ ਮਾਲੜਾ, ਰਹਿਮਾਨ ਮੁਹੰਮਦ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ ਚੀਨਾ, ਮਦਨ ਸਿੰਘ ਮੱਦੀ, ਨਿੱਕਾ ਸਿੰਘ, ਬਿੰਦਰ ਸਿੰਘ, ਭਿੰਦਰ ਸਿੰਘ, ਹਲਵਾਈ ਲਾਲ ਖਾਂ ਤੋਂ ਇਲਾਵਾ ਨਿੱਕੇ ਬਚਿਆਂ ਨੇ ਸੇਵਾ ਨਿਭਾਈ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply