Friday, June 26, 2026

ਐਡਵੋਕੇਟ ਤੇ ਸਮਾਜ ਸੇਵੀ ਐਡਵੋਕੇਟ ਸਲੀਮ ਖਿਲਜ਼ੀ ਸਦਮਾਂ- ਪਿਤਾ ਦਾ ਦਿਹਾਂਤ

ਸੰਦੌੜ, 6 ਜਨਵਰੀ (ਹਰਮਿੰਦਰ ਸਿੰਘ ਭੱਟ)- ਸੀਨੀਅਰ ਐਡਵੋਕੇਟ ਤੇ ਸਮਾਜ ਸੇਵੀ ਐਡਵੋਕੇਟ ਸਲੀਮ ਖਿਲਜ਼ੀ ਦੇ ਪਿਤਾ ਤੇ ਨਵਾਬ ਸ਼ੇਰ ਮੁਹੰਮਦ ਖਾਂ ਇੰਸਟੀਚਿਊਟ ਦੀ ਮੁਖੀ ਡਾ. ਰੁਬੀਨਾ ਸ਼ਬਨਮ ਦੇ ਸਹੁਰਾ ਮੁਹੰਮਦ ਸਿੱਦੀਕ (85) ਦਾ ਅੱਜ ਹਾਰਟ ਅਟੈਕ ਹੋਣ ਨਾਲ ਦਿਹਾਂਤ ਹੋ ਗਿਆ। ਜਿਨ੍ਹਾਂ ਦੀ ਰਸਮ-ਏ-ਕੁੱਲ 7 ਜਨਵਰੀ ਦਿਨ ਵੀਰਵਾਰ ਨੂੰ ਸਵੇਰੇ 9:30 ਵਜੇ ਮਸਜਿਦ ਸੂਲੇ ਖਾਂ ਮੁਹੱਲਾ ਮਾਲੇਰ ਨੇੜੇ ਹੈਦਰ ਸ਼ੇਖ ਦਰਗਾਹ ਵਿੱਚ ਆਯੋਜਿਤ ਹੋਵੇਗੀ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply