Monday, September 28, 2026

ਬਾਬਾ ਗੱਜਣ ਸ਼ਾਹ (ਲਾਲ ਸਿੰਘ) ਜੀ ਦੀ ਯਾਦ ‘ਚ 64ਵਾਂ ਪੇਂਡੂ ਖੇਡ ਮੇਲਾ 14 ਤੋਂ 17 ਤੱਕ

ਸੰਦੌੜ, 10 ਜਨਵਰੀ (ਹਰਮਿੰਦਰ ਸਿੰਘ ਭੱਟ)- ਬਾਬਾ ਗੱਜਣਸ਼ਾਹ ਜੀ ਯੂਥ ਸਪੋਰਟਸ ਕਲੱਬ (ਰਜਿ:) ਨਗਰ ਪੰਚਾਇਤ ਅਤੇ ਨਗਰ ਨਿਵਾਸੀ ਪਿੰਡ ਫਲੌਂਡ ਕਲਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਸ਼੍ਰੀ ਮਾਨ ਕਰਵਾਇਆ ਜਾ ਰਿਹਾ ਹੈ। ਕਲੱਬ ਪ੍ਰਧਾਨ ਚਿੱਤਰਕਾਰ ਜਗਦੀਸ਼ ਸਿੰਘ ਮਾਛੀਵਾੜਾ, ਜਨਰਲ ਸਕੱਤਰ ਬਹਾਦਰ ਸਿੰਘ ਗਿੱਲ ਅਤੇ ਖਜ਼ਾਨਚੀ ਗੁਰਜੀਤ ਸਿੰਘ ਬਰਾੜ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਖੇਡ ਮੇਲੇ ਵਿਚ ਕਬੱਡੀ 65 ਕਿਲੋ, 75 ਕਿਲੋ ਅਤੇ ਇੱਕ ਪਿੰਡ ਓਪਨ ਦੇ ਮੁਕਾਬਲਿਆਂ ਤੋਂ ਇਲਾਵਾ ਫੁਟਬਾਲ 60 ਕਿਲੋ, ਇੱਕ ਪਿੰਡ ਓਪਨ ਅਤੇ ਰੱਸਾਕਸੀ ਦੇ ਮੁਕਾਬਲੇ ਕਰਵਾਏ ਜਾਣਗੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply