Tuesday, November 24, 2026

ਵੱਖ-ਵੱਖ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ

PPN290425
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਤੂਰੋ)- ਅੱਜ 30 ਅਪ੍ਰੈਲ ਨੂੰ ਹੋ ਰਹੀਆਂ ਸੰਸਦੀ ਹਲਕਾ ਅੰਮ੍ਰਿਤਸਰ ਦੀਆਂ ਚੋਣਾਂ ਲਈ ਸਥਾਨਕ ਸਰਕਾਰ ਕੰਨਿਆਂ ਪਾਠਸ਼ਾਲਾ ਮਾਲ ਰੋਡ ਤੋਂ  ਵੱਖ-ਵੱਖ ਪੋਲਿੰਗ ਬੂਥਾਂ ਲਈ ਰਵਾਨਾ ਹੁੰਦੀਆਂ ਹੋਈਆਂ ਪੋਲਿੰਗ ਪਾਰਟੀਆਂ ।

Check Also

ਲੰਗਰ ਸ੍ਰੀ ਗੁਰੂ ਰਾਮਾਦਾਸ ਲਈ ਅੰਬਾਲਾ ਦੀ ਸੰਗਤ ਵਲੋਂ ਕਣਕ ਤੇ ਹੋਰ ਰਸਦਾਂ ਭੇਟ

ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ …

Leave a Reply