
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਤੂਰੋ)- ਬੀਜੇਪੀ ਦਫ਼ਤਰ ਖੰਨਾ ਸਮਾਰਕ ਵਿੱਚ ਆਯੋਜਿਤ ਇਕ ਬੈਠਕ ਦੇ ਦੋਰਾਨ ਭਾਜਪਾ ਵਿੱਚ ਸ਼ਾਮਿਲ ਹੁੰਦੇ ਹੋਏ ਸ਼ਿਵ ਸੇਨਾ ਸਮਾਜਵਾਦੀ ਦੇ ਮੈਂਬਰ ਅਜੇ ਸੇਠ, ਮੋਨੂੰ, ਕਰਨ ਕਪਿਲਾ, ਸੰਜੇ, ਮੋਨੂੰ ਅਤੇ ਹੋਰ ਨਾਲ ਮੌਜੂਦ ਹਨ ਬੀਜੇਪੀ ਦੇ ਪ੍ਰਦੇਸ਼ ਪ੍ਰਧਾਨ ਕਮਲ ਸ਼ਰਮਾ, ਰਜਿੰਦਰ ਮੋਹਨ ਸਿੰਘ ਛੀਨਾ, ਡਾ. ਬਲਦੇਵ ਰਾਜ ਚਾਵਲਾ, ਨਰੇਸ਼ ਸ਼ਰਮਾ, ਰਾਜ ਕੁਮਾਰ ਜੁੱਡੋ ਅਤੇ ਹੋਰ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media