Thursday, July 2, 2026

ਹਰ ਇਕ ਬੂਥ ‘ਤੇ ਪਹਿਲੀ ਵਾਰ ਵੋਟ ਪਾਉਣ ਵਾਲਿਆ ਨੂੰ ਚੋਣ ਕਮਿਸ਼ਨ ਵਲੋਂ ਵੰਡੇ ਪ੍ਰਸੰਸਾ ਪੱਤਰ

PPN300407
ਬਠਿੰਡਾ, 30 ਅਪ੍ਰੈਲ (ਜਸਵਿੰਦਰ ਸਿੰਘ ਜੱਸੀ)- ਇਸ ਵਾਰ ਚੌਣ ਕਮਿਸ਼ਨ ਵੱਲੋਂ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਪ੍ਰਸ਼ੰਸਾਂ ਪੱਤਰ ਅਤੇ ਪਹਿਲੇ 10 ਵੋਟਰਾਂ ਨੂੰ ਸਨਮਾਨਿਤ ਕਰਕੇ ਗਲਾਂ ਵਿਚ ਹਾਰ ਪਾ ਕੇ ਉਤਸ਼ਾਹਤ ਕੀਤਾ ਗਿਆ। ਵੱਖ- ਵੱਖ ਪਿੰਡਾਂ ਦੇ ਚੋਣ ਬੂਥਾਂ ਉੱਪਰ ਜਾ ਕੇ ਦੇਖਿਆ ਤਾਂ ਨੌਜਵਾਨਾਂ ਵਿਚ ਵੋਟਾਂ ਪਾਉਣ ਲਈ ਕਾਫੀ ਉਤਸ਼ਾਹ ਪਾਇਆਂ ਜਾ ਰਿਹਾ ਸੀ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply