ਅੰਮ੍ਰਿਤਸਰ, 24 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਬਾਵਾ ਸਿੰਘ ‘ਗੁਮਾਨਪੁਰਾ’ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚੇਅਰਮੈਨ ਭਲਾਈ ਬੋਰਡ ਪਰਜਾਪਤ ਬਨਣ ‘ਤੇ ਅੰਮ੍ਰਿਤਸਰ ਸ਼ਹਿਰੀ ਦੇ ਬੀ. ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ‘ਮੱਲ੍ਹੀ’, ਹਰਭਜਨ ਸਿੰਘ ‘ਚੂੜੇਵਾਲਾ’ ਅਤੇ ਹੋਰ ਪਤਵੰਤੇ ਸੱਜਣਾਂ ਵੱਲੋਂ ਸਿਰਪਾਉ ਦੇ ਕੇ ਸਨਮਾਨਤ ਕੀਤਾ ਗਿਆ।ਇਸ ਮੌਕੇ ਬੀ. ਸੀ. ਵਿੰਗ ਅੰਮ੍ਰਿਤਸਰ ਸ਼ਹਿਰੀ ਦੇ ਸੀਨੀ: ਮੀਤ ਪ੍ਰਧਾਨ ਗੁਰਮੁਖ ਸਿੰਘ ‘ਰਾਹੀ’, ਗੁਰਦਿਆਲ ਸਿੰਘ, ਸਰਬੱਤ ਦਾ ਭਲਾ ਐਜੂਕੇਸ਼ਨ ਟ੍ਰੱਸਟ ਦੇ ਚੇਅਰਮੈਨ ਡਾ. ਸੁਖਰਾਜ ਸਿੰਘ, ਜਨਰਲ ਸਕੱਤਰ ਅਮਰੀਕ ਸਿੰਘ ‘ਵੱਲ੍ਹਾ’, ਲਵਪ੍ਰੀਤ ਸਿੰਘ, ਅਮ੍ਰਿੰਤਪਾਲ ਸਿੰਘ ‘ਵੱਲ੍ਹਾ’ ਤੇ ਹੋਰ ਪੱਤਵੰਤੇ ਹਾਜਰ ਸਨ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media