ਬਟਾਲਾ, 27 ਜਨਵਰੀ (ਨਰਿੰਦਰ ਸਿੰਘ ਬਰਨਾਲ) – ਦੇਸ਼ ਭਰ ਵਿੱਚ ਗਣਤੰਤਰ ਦਿਵਸ ਪੂਰੇ ਚਾਵਾਂ ਨਾਲ ਮਨਾਇਆ ਗਿਆ। ਸ੍ਰੀ ਹਰਗੋਬਿੰਦਪੁਰ ਵਿਖੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਦੀ ਗਰਾਉਂਡ ਵਿਚ ਮਨਾਏ ਗਏ ਸਮਾਗਮ ਦੌਰਾਨ ਬਲਾਕ ਕਾਦੀਆਂ ਤੇ ਸ੍ਰੀ ਹਰਗੋਬਿੰਦਪੁਰ ਦੇ ਅਧਿਆਪਕਾਂ ਤੇ ਵਿਦਿਆਥਰੀਆਂ ਵੱਲੋ ਪੂਰੀ ਮਿਹਨਤ ਨਾਲ ਤਿਆਰ ਕਰਵਾਈਆਂ ਆਈਟਮਾਂ ਨਾਲ ਦੇਸ਼ ਭਗਤੀ ਭਾਵਨਾ ਪੈਦਾ ਕੀਤੀ ਗਈ। ਇਥੇ ਪਹੁੰਚੇ ਮੁੱਖ ਮਹਿਮਾਨ ਸੰਸਦੀ ਸਕੱਤਰ ਦੇਸ ਰਾਜ ਧੁੱਗਾ, ਉਪ ਜਿਲਾ ਜਿਲਾ ਸਿਖਿਆ ਅਫਸਰ ਸ੍ਰੀ ਸੰਤੋਖ ਰਾਜ ਸਿੰਘ ਵੱਲਂੋ ਜਿਲ੍ਹਾ ਨਿਰੀਖਣ ਟੀਮ ਇੰਚਾਰਜ ਅਮਰਜੀਤ ਸਿੰਘ ਭਾਟੀਆ ਦਾ ਸਨਾਮਨ ਕੀਤਾ ਗਿਆ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media