ਬਟਾਲਾ, 27 ਜਨਵਰੀ (ਨਰਿੰਦਰ ਸਿੰਘ ਬਰਨਾਲ) – ਜਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਸਮਾਗਮ ਦੋਰਾਨ ਸਿਖਿਆ ਵਿਭਾਗ ਦੀਆਂ ਸਨਮਾਨਿਤ ਸ਼ਖਸ਼ੀਅਤਾਂ ਵਿੱਚ ਜਿਲਾ ਸਿਖਿਆ ਅਫਸਰ ਸ੍ਰੀ ਅਮਰਦੀਪ ਸਿੰਘ ਸੈਣੀ ਦੇ ਨਾਲ ਸੁਖਚੈਨ ਸਿੰਘ ਕੋਆਡੀਨੇਟਰ, ਪ੍ਰਿੰਸੀਪਲ ਅਨੀਤਾ ਅਰੋੜ, ਲੈਕਚਰਾਰ ਜਤਿੰਦਰ ਸਿੰਘ, ਗੁਰਦਿਤ ਸਿੰਘ, ਡੈਵਿਡ ਤੇਜਾ ਤੇ ਹੋਰ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media