Tuesday, April 14, 2026

ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ 2 ਮਿੰਟ ਦਾ ਮੌਨ ਧਾਰਿਆ

PPN3001201603

ਸੰਦੌੜ, 30 ਜਨਵਰੀ (ਹਰਮਿੰਦਰ ਸਿੰਘ ਭੱਟ)- ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸਥਾਨਕ ਤਹਿਸੀਲ ਕੰਪਲੈਕਸ ਵਿੱਚ ਨਾਇਬ ਤਹਿਸੀਲਦਾਰ ਹਰਮਨੋਹਰ ਸਿੰਘ ਅਹਿਮਦਗੜ੍ਹ ਦੀ ਅਗਵਾਈ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ/ਅਧਿਕਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਨ ਕੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਮੌਕੇ ਸੁਪਰਡੈਂਟ ਜਸਵੀਰ ਸਿੰਘ ਬਨਭੋਰਾ, ਲਾਲਦੀਨ, ਰਾਜੇਸ਼ ਕੁਮਾਰ, ਚੂਹੜ ਸਿੰਘ, ਸੁਖਵਿੰਦਰ ਸਿੰਘ, ਧਰਮ ਸਿੰਘ, ਸ਼ਹਿਜਾਦ, ਧਰਮਿੰਦਰ, ਰਾਜ ਕੁਮਾਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …

Leave a Reply