ਸੰਦੌੜ, 2 ਫਰਵਰੀ (ਹਰਮਿੰਦਰ ਸਿੰਘ ਭੱਟ)- ਕਾਂਗਰਸ ਪਾਰਟੀ ਘੱਟ ਗਿਣਤੀ ਵਿਭਾਗ ਦੇ ਪੰਜਾਬ ਦੇ ਚੇਅਰਮੈਨ ਅਮਜਦ ਖਾਨ ਦੀ ਦਾਦੀ ਜੀ ਦਾ ਦਿਹਾਂਤ ਹੋ ਗਿਆ। ਜਿਨ੍ਹਾਂ ਦੀ ਰਸਮ-ਏ-ਕੁੱਲ 03 ਫਰਵਰੀ ਦਿਨ ਬੁੱਧਵਾਰ ਪਿੰਡ ਬਰਕਤਪੁਰਾ ਦੀ ਵੱਡੀ ਮਸਜਿਦ ਵਿਖੇ ਹੋਵੇਗੀ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media