Tuesday, September 29, 2026

ਯੂਨੀਵਰਸਿਟੀ ਦੇ ਇਲੈਕਟ੍ਰੌਨਿਕਸ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਦਾ ਕੈਟ 2015 ‘ਚ ਅਹਿਮ ਸਥਾਨ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੌਨਿਕਸ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਨੇ 29 ਨਵੰਬਰ, 2015 ਨੂੰ ਹੋਈ ਕੈਟ 2015 ਪ੍ਰੀਖਿਆ ਵਿਚ ਅਹਿਮ ਸਥਾਨ ਪ੍ਰਾਪਤ ਕੀਤੇ ਹਨ। ਵਿਭਾਗ ਦੇ ਮੁਖੀ ਡਾ. ਮਨਿੰਦਰ ਲਾਲ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਸ਼ੁਭਮ ਸ਼ਰਮਾ ਨੇ 99.91 ਫੀਸਦ ਅੰਕ ਪ੍ਰਾਪਤ ਕਰਕੇ ਉਚੇਰਾ ਸਥਾਨ ਪ੍ਰਾਪਤ ਕੀਤਾ ਹੈ। ਸਵਰ ਗਰੋਵਰ ਦੇ 99 ਫੀਸਦ ਅੰਕਾਂ ਤੋਂ ਇਲਾਵਾ ਵਿਭਾਗ ਦੇ ਹੋਰਨਾਂ ਵਿਦਿਆਰਥੀਆਂ ਨੇ ਵੀ 90 ਫੀਸਦ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਆਸ਼ੀਰਵਾਦ ਦਿੱਤਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply