Tuesday, April 28, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਏ. ਡਾਂਸ ਸਮੈਸਟਰ ਪਹਿਲਾ ਅਤੇ ਤੀਜਾ; ਐਮ.ਏ. ਪਬਲਿਕ ਐਡਮਨਿਸਟ੍ਰੇਸ਼ਨ ਸਮੈਸਟਰ ਤੀਜਾ, ਐਮ.ਏ. ਸੰਸਕ੍ਰਿਤ ਸਮੈਸਟਰ ਤੀਜਾ, ਐਮ.ਏ. ਉਰਦੂ ਸਮੈਸਟਰ ਪਹਿਲਾ, ਐਮ.ਏ. ਫਰੈਂਚ ਸਮੈਸਟਰ ਪਹਿਲਾ ਅਤੇ ਤੀਜਾ, ਐਮ.ਏ. ਪਰਸ਼ੀਅਨ ਸਮੈਸਟਰ ਤੀਜਾ ਅਤੇ ਬੇਚੁਲਰ ਆਫ ਮਲਟੀਮੀਡੀਆ ਸਮੈਸਟਰ ਸੱਤਵਾਂ ਸ਼ਾਮਿਲ ਹਨ, ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਪ੍ਰੋਫੈਸਰ ਇਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply