Wednesday, July 3, 2024

ਨੌਜਵਾਨ ਸੇਵਕ ਸਭਾ ਵਲੋਂ ਪਹਿਲਾ ਵਿਸ਼ਾਲ ਜਾਗਰਣ ਆਯੋਜਿਤ ਕੀਤਾ ਗਿਆ

PPN2002201608ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ ਸੱਗੂ) – ਨੌਜਵਾਨ ਸੇਵਕ ਸਭਾ ਵਲੋਂ ਵਾਰਡ ਨੰਬਰ 10 ਸਥਿਤ ਗੋਰਾ ਮਾਰਕੀਟ ਵਿਖੇ ਪਹਿਲਾ ਵਿਸ਼ਾਲ ਜਾਗਰਣ ਆਯੋਜਿਤ ਕੀਤਾ ਗਿਆ।ਜਿਸ ਵਿੱਚ ਸ਼ਾਮਲ ਹੋਏ ਪੰਜਾਬ ਦੇ ਕੈਬਿਨੇਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੇ ਮਹਾਮਾਈ ਦਾ ਗੁਨ ਗਾਣ ਕੀਤਾ।ਆਯੋਜਕਾਂ ਵਲੋਂ ਸ਼੍ਰੀ ਜੋਸ਼ੀ ਨੂੰ ਮਹਾਮਾਈ ਦਾ ਸਰੂਪ ਅਤੇ ਚੁੰਨੀ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਜਗਜੀਤ ਸਿੰਘ ਖਾਲਸਾ, ਯਸ਼ ਪਾਲ ਸ਼ਰਮਾ, ਮਿੱਕੀ ਹਾਂਡਾ, ਰਾਜਿੰਦਰ ਕੌਰ ਰਾਜ, ਰੇਨੂ ਸਪਰਾ, ਗਗਨਦੀਪ ਸਿੰਘ ਆਦਿ ਮੌਜੂਦ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply