ਸੰਦੌੜ, 21 ਫਰਵਰੀ (ਹਰਮਿੰਦਰ ਸਿੰਘ ਭੱਟ)- ਜੀ ਐੱਸ ਇੰਡਸਟਰੀਜ਼ ਸੰਦੌੜ ਦੇ ਮਾਲਕ ਸ. ਨਛੱਤਰ ਸਿੰਘ ਦੀ ਪੂਜਨੀਕ ਮਾਤਾ ਪ੍ਰਸਿਨ ਕੌਰ (88 ਸਾਲ) ਦਾ ਲੰਬੀ ਬਿਮਾਰੀ ਤੋਂ ਬਾਅਦ ਆਕਾਲ ਚਾਲਣਾ ਕਰ ਗਏ। ਇਸ ਦੁੱਖ ਦੀ ਘੜੀ ਵਿਚ ਮਾਤਾ ਜੀ ਦੇ ਪੁੱਤਰ ਜਸਵਿੰਦਰ ਸਿੰਘ ਅਤੇ ਸ. ਨਛੱਤਰ ਸਿੰਘ ਨਾਲ ਉੱਘੇ ਇੰਡਸਟਰੀਜ਼ ਕੇ ਐੱਸ ਕੰਬਾਈਨ ਦੇ ਮਾਲਕ ਬਾਪੂ ਇੰਦਰਜੀਤ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਲਾਕੇ ਦੀਆਂ ਮੁਹਤਬਰ ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਮਾਤਾ ਜੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media