Friday, March 20, 2026

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 1 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2015 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ:. ਬੀ.ਏ. ਫਾਈਨ ਆਰਟਸ ਸਮੈਸਟਰ ਤੀਜਾ, ਬੀ.ਏ. ਫਾਈਨ ਆਰਟਸ ਸਮੈਸਟਰ ਪੰਜਵਾਂ, ਐਮ.ਏ. ਜਿਓਗ੍ਰਾਫੀ ਸਮੈਸਟਰ ਪਹਿਲਾ, ਬੀ.ਏ. ਜਰਨਲਿਜ਼ਮ ਐਂਡ ਮਾਸਕਮਿਊਨੀਕੇਸ਼ਨ ਸਮੈਸਟਰ ਤੀਜਾ, ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply