Tuesday, June 23, 2026

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰੰਮ੍ਰਿਤਸਰ, 4 ਮਾਰਚ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2015 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ: ਬੀ.ਬੀ.ਏ. ਸਮੈਸਟਰ ਪੰਜਵਾਂ, ਬੀ.ਕਾਮ (ਪ੍ਰੋਫੈਸ਼ਨਲ) ਸਮੈਸਟਰ ਪੰਜਵਾਂ, ਬੇਚੁਲਰ ਆਫ ਫਾਈਨ ਆਰਟਸ ਸਮੈਸਟਰ ਸਤਵਾਂ, ਬੀ.ਵੋਕੇਸ਼ਨਲ (ਫੈਸ਼ਨ ਟੈਕਨਾਲੋਜੀ) ਸਮੈਸਟਰ ਪਹਿਲਾ, ਬੀ.ਵੋਕੇਸ਼ਨਲ (ਫੈਸ਼ਨ ਟੈਕਨਾਲੋਜੀ) ਸਮੈਸਟਰ ਤੀਜਾ, ਬੀ.ਐਸ.ਸੀ. (ਬਾਇਓਟੈਕਨਾਲੋਜੀ) ਸਮੈਸਟਰ ਪੰਜਵਾਂ, ਬੇਚੁਲਰ ਆਫ ਡਿਜ਼ਾਇਨ ਸਮੈਸਟਰ ਪਹਿਲਾ, ਡਿਪਲੋਮਾ ਇਨ ਕਾਸਮੀਟਾਲੋਜੀ ਸਮੈਸਟਰ ਪਹਿਲਾ, ਮਾਸਟਰਜ਼ ਇਨ ਟੂਰਿਜ਼ਮ ਮੈਨੇਜਮੈਂਟ ਸਮੈਸਟਰ ਪਹਿਲਾ, ਐਮ.ਏ. ਪੰਜਾਬੀ ਸਮੈਸਟਰ ਪਹਿਲਾ, ਐਮ.ਏ. ਪੰਜਾਬੀ ਸਮੈਸਟਰ ਤੀਜਾ, ਐਮ.ਏ. ਸੋਸ਼ਿਆਲੋਜੀ ਸਮੈਸਟਰ ਪਹਿਲਾ, ਐਮ.ਏ. ਰਾਜਨੀਤੀ ਵਿਗਿਆਨ ਪਹਿਲਾ, ਪ੍ਰੋਫੈਸਰ ਇਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply