Monday, March 30, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2015 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ:
1. ਬੀ.ਏ.ਫ਼ਬੀ.ਐਸ.ਸੀ. ਸਮੈਸਟਰ ਤੀਜਾ
2. ਬੀ.ਕਾਮ. ਸਮੈਸਟਰ ਪੰਜਵਾਂ
3. ਬੀ.ਏ. ਵੋਮਨ ਇੰਪਾਵਰਮੈਂਟ ਸਮੈਸਟਰ ਪਹਿਲਾ
4. ਬੀ.ਏ. ਵੋਮਨ ਇੰਪਾਵਰਮੈਂਟ ਸਮੈਸਟਰ ਤੀਜਾ
5. ਐਮ.ਐਸ.ਸੀ. ਇਨਫਰਮੇਸ਼ਨ ਟੈਕਨਾਲੋਜੀ ਸਮੈਸਟਰ ਤੀਜਾ
ਪ੍ਰੋਫੈਸਰ ਇਚਾਰਜ (ਪ੍ਰੀਖਿਆਵਾਂ), ਡਾ. ਰੇਨੂ ਭਾਰਦਵਾਜ ਨੇ ਦੱਸਿਆ ਕਿ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਣਗੇ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply