Thursday, July 16, 2026

ਇੰਸਪੈਕਟਰ ਪ੍ਰਵੇਸ਼ ਚੋਪੜਾ ਨੂੰ ਮਿਲਿਆ ਡੀ.ਜੀ.ਪੀ ਪ੍ਰਸੰਸਾ ਐਵਾਰਡ

PPN1003201621
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਲੰਮੇ ਸਮੇਂ ਤੋਂ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਚਲੇ ਆਉਂਦੇ ਕਤਲ ਤੇ ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੁਲਿਸ ਨੂੰ ਲੋੜੀਂਦੇ ਜਸਬੀਰ ਸਿੰਘ ਅੰੰਨਗੜ੍ਹ ਨੂੰ ਕਾਬੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਥਾਣਾ ਗੇਟ ਹਕੀਮਾਂ ਦੇ ਮੁੱਖੀ ਇੰਸਪੈਕਟਰ ਪ੍ਰਵੇਸ਼ ਚੋਪੜਾ ਨੂੰ ਮਾਨਯੋਗ ਡੀ.ਜੀ.ਪੀ ਪੰਜਾਬ ਵਲੋਂ ਪ੍ਰਸੰਸਾ ਐਵਾਰਡ ਨਾਲ ਨਿਵਾਜ਼ਿਆ ਗਿਆ ਹੈ।ਤਸਵੀਰ ਵਿੱਚ ਪ੍ਰਵੇਸ਼ ਚੋਪੜਾ ਨੂੰ ਪ੍ਰਸੰਸਾ ਐਵਾਰਡ ਦੀ ਡਿਸਕ ਲਗਾਉਂਦੇ ਹੋਏ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰ. ਜਤਿੰਦਰ ਸਿੰਘ ਔਲਖ ਅਤੇ ਨਾਲ ਹਨ ਏ.ਸੀ.ਪੀ ਅਮਨਦੀਪ ਸਿੰਘ ਬਰਾੜ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply