ਅੰਮ੍ਰਿਤਸਰ, 16 ਮਾਰਚ (ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2015 ਵਿਚ ਲਈ ਗਈ ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਪੰਜਵਾਂ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ ।ਇਹ ਨਤੀਜਾ ਯੂਨੀਵਰਸਿਟੀ ਵੈਬਸਾਈਟ ‘ਤੇ ਮੌਜੂਦ ਹੋਵੇਗਾ।
Check Also
ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ
ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ …
Punjab Post Daily Online Newspaper & Print Media