Monday, October 5, 2026

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਡਾਇਰੈਕਟਰ ਮੈਡਮ ਸੇਨੂੰ ਦੁੱਗਲ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

PPN2503201606

ਅੰਮ੍ਰਿਤਸਰ, 25 ਮਾਰਚ (ਗੁਰਪ੍ਰੀਤ ਸਿੰਘ) – ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਮੈਡਮ ਸੇਨੂੰ ਦੁੱਗਲ ਨੇ ਅੱਜ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਉਨਾਂ ਨਾਲ ਸਪੇਨ ਦੇ ਵਿਦਿਆਰਥੀ ਵੀ ਇਸ ਫੇਰੀ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਗਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply