Thursday, June 11, 2026

ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

PPN0204201601

ਬਠਿੰਡਾ, 2 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਵਿਚ ਧਾਰਮਿਕ ਸਮਾਜ ਸੇਵੀ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਤੋਂ ਇਲਾਵਾ ਗੁਰੂ ਘਰ ਦੇ ਸ਼ਰਧਾਲੂ ਨਛੱਤਰ ਸਿੰਘ ਵਲੋਂ ਵਿਸ਼ੇਸ਼ ਧਾਰਮਿਕ ਸਮਾਗਮ ਦੀ ਇੱਛਾ ਅਨੁਸਾਰ ‘ਤੇ ਉਨ੍ਹਾਂ ਦੇ ਨਵੇਂ ਟਰੈਕਟਰ ਸੋਰੂਮ ਵਿਖੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸੰਗਤੀ ਰੂਪ ਵਿਚ ਮੈਂਬਰਾਂ ਅਤੇ ਸੰਗਤਾਂ ਵਲੋਂ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਦੇ ਸੰਪੂਰਨ ਪਾਠ ਉਪਰੰਤ ਭਾਈ ਅਬਨਾਸ਼ ਸਿੰਘ ਅਤੇ ਗੁਰਦਰਸ਼ਨ ਸਿੰਘ ਵਲੋਂ ਸਬਦ ਕੀਰਤਨ ਅਤੇ ਇਤਿਹਾਸ ਦੀ ਵਿਆਖਿਆ ਕੀਤੀ ਗਈ। ਸੁਸਾਇਟੀ ਵਲੋਂ ਚਲ ਰਹੀ ਰੀਤ ਮੁਤਾਬਕ ਗ੍ਰਹਿ ਨਿਵਾਸੀ ਨੂੰ ”ਕੇਸ ਗੁਰੂ ਦੀ ਮੋਹਰ” ਵਾਲਾ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply